Elon Musk’s Tesla to enter India soon?

Elon

Elon Musk’s Tesla to enter India soon? Centre’s new policy may benefit EV maker The Indian government is reportedly finalizing a policy to extend concessional import duties on electric vehicles (EVs), a move that could significantly benefit Elon Musk’s Tesla in the country. Months after expressing interest in the Indian market, Tesla may be on the brink of entering, as the government considers extending concessional import duties on EVs exceeding ₹30 lakh ($36,000) for 2-3 years. This potential policy change aims to boost employment and reduce EV prices in India.…

Imran Khan’s PTI party decides to sit in Opposition

imran khan

Former Pakistan Prime Minister Imran Khan’s political party, Pakistan Tehreek-e-Insaf, declared on Friday night that it will assume the role of the opposition in both the Centre and the Punjab province as efforts to establish the next government in the country persist. The announcement came from Pakistan Tehreek-e-Insaf’s barrister, Ali Saif, a day after the party had designated Umar Ayub Khan as its candidate for the prime minister and Aslam Iqbal as the chief minister for Punjab. Saif informed the media that the decision to sit in the opposition was…

Japan’s H3 rocket reaches planned trajectory after failed debut last year

rocket

The H3 rocket blasted off from a launch pad at the Tanegashima Space Center on time Saturday morning, two days after its originally scheduled lift-off which was delayed due to bad weather A new Japanese flagship H3 rocket lifted off from a space station in southwestern Japan on Saturday, successfully reaching a planned trajectory and releasing one of the two payloads in a key second test flight a year after its failed debut launch. The H3 rocket blasted off from a launch pad at the Tanegashima Space Center on time…

ਕਿਸਾਨ ਅੰਦੋਲਨ ਵਿੱਚ ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ

ਕਿਸਾਨ

ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ ਕਿਸਾਨ ਅੰਦੋਲਨ 2.0 ਦੇ ਚੌਥੇ ਦਿਨ ਸ਼ੁੱਕਰਵਾਰ ਨੂੰ ਹਰਿਆਣਾ ਦੀਆਂ ਸਰਹੱਦਾਂ ‘ਤੇ ਸ਼ਾਂਤੀ ਹੈ। ਇੱਥੇ ਕਿਸਾਨ ਪੱਕੇ ਪੈਰੀਂ ਖੜ੍ਹੇ ਹਨ ਅਤੇ ਹੁਣ ਕਿਸਾਨ ਐਤਵਾਰ ਤੱਕ ਦਿੱਲੀ ਵੱਲ ਨਹੀਂ ਵਧਣਗੇ। ਇਸ ਦੇ ਨਾਲ ਹੀ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 65 ਸਾਲਾ ਗਿਆਨ ਸਿੰਘ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੁੱਜਿਆ ਸੀ। ਇੱਥੇ ਉਹ…

ਭਗਵੰਤ ਮਾਨ :‘ਆਪ’ ਕਿਸਾਨਾਂ ਦੀ ‘ਏ’ ਟੀਮ।

ਭਗਵੰਤ

ਭਗਵੰਤ ਮਾਨ :ਰਾਸ਼ਟਰਪਤੀ ਰਾਜ ਦੀਆਂ ਧਮਕੀਆਂ ਤੋਂ ਡਰਦੇ ਨਹੀਂ, ਕਿਸਾਨਾਂ ਨਾਲ ਡਟ ਕੇ ਖੜ੍ਹੇ ਹਾਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿਚ ਵਾਪਰੀਆਂ ਘਟਨਾਵਾਂ ਮੰਦਭਾਗੀਆਂ ਸਨ ਅਤੇ ਇਨ੍ਹਾਂ ਨੂੰ ਟਾਲਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ‘ਤੇ…

Manipur Morning Briefing: 2 Lives Lost in Recent Violence

Manipur

Morning briefing: 2 killed in fresh Manipur violence; Jet Airways’ Naresh Goyal ‘suffering from cancer’; and more In a recent bout of violence, Manipur found itself at the epicenter of turmoil as a mob descended upon a government compound in Churachandpur on Thursday. Tragically, the incident resulted in the loss of two lives, and chaos ensued as clashes and arson unfolded. The catalyst for this eruption was the suspension of a tribal police officer, sparking outrage among the Kuki community. The incident not only intensified existing ethnic tensions but also…

ਕਿਸਾਨ ਅੰਦੋਲਨ ਵਿਚਾਲੇ ਅੱਜ ਭਾਰਤ ਬੰਦ, ਪੰਜਾਬ ਤੋਂ ਦਿੱਲੀ ਤੱਕ ਹਲਚਲ

ਕਿਸਾਨ

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ‘ਭਾਰਤ ਬੰਦ’ ਦੇ ਸੱਦੇ ਤਹਿਤ ਖੇਤੀਬਾੜੀ ਨਾਲ ਸਬੰਧਤ ਸਾਰੀਆਂ ਸਰਗਰਮੀਆਂ, ਮਨਰੇਗਾ ਦੇ ਕੰਮ ਤੇ ਹੋਰ ਸਾਰੇ ਪੇਂਡੂ ਕੰਮ ਵੀ ਬੰਦ ਰਹਿਣਗੇ। ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 16 ਫਰਵਰੀ ਨੂੰ ਦਿੱਤੇ ‘ਭਾਰਤ ਬੰਦ’ ਦੇ ਸੱਦੇ ਤਹਿਤ ਦੇਸ਼ ਭਰ ਵਿਚ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਸੜਕੀ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਰਹੇਗੀ। ਇਸ ਦੇ ਨਾਲ ਹੀ ਪਿੰਡਾਂ…

ਕਿਸਾਨਾਂ ਨੇ ਪਤੰਗ ਰਾਹੀਂ ਸੁੱਟ ਲਿਆ ਡਰੋਨ

ਕਿਸਾਨ

ਕਿਸਾਨ ਦਾ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ‘ਦਿੱਲੀ ਚਲੋ’ ਮਾਰਚ ਜਾਰੀ ਹੈ ਕਿਸਾਨ ਦਾ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ‘ਦਿੱਲੀ ਚਲੋ’ ਮਾਰਚ ਜਾਰੀ ਹੈ। ਜਿਸ ਕਾਰਨ ਕੱਲ੍ਹ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਮੌਕੇ ਮੁੜ ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਇਸੇ ਦੌਰਾਨ ਕੁਝ ਕਿਸਾਨਾਂ ਨੇ ਪਤੰਗਾਂ ਰਾਹੀਂ ਡਰੋਨ ਨੂੰ ਹੇਠਾਂ ਸੁੱਟ ਲਿਆ। ਕਿਸਾਨਾਂ ਨੇ ਵੱਡੀ ਗਿਣਤੀ ਪਤੰਗ ਆਸਮਾਨ ਵਿਚ ਉਡਾ ਦਿੱਤੇ। ਇਸੇ ਦੌਰਾਨ ਇਕ ਡਰੋਨ ਡੋਰ ਵਿਚ ਉਲਝ ਕੇ ਹੇਠਾਂ ਡਿੱਗ ਗਿਆ। ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ…

ਪੰਜਾਬ ਵਿਚ ਦੋ ਦਿਨ ਪੈਟਰੋਲ-ਡੀਜ਼ਲ ਦੀ ਕਿੱਲਤ!, ਪੰਪ ਮਾਲਕਾਂ ਦਾ ਵੱਡਾ ਐਲਾਨ

ਪੰਜਾਬ

ਪੰਜਾਬ ਭਰ ਦੇ ਪੈਟਰੋਲ ਪੰਪ ਮਾਲਕਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਡਟਣ ਦਾ ਐਲਾਨ ਕਰ ਦਿੱਤਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਪਟਰੋਲ ਪੰਪ ਮਾਲਕ ਪਿਛਲੇ ਲਗਭਗ ਸੱਤ ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦਾ ਕਮਿਸ਼ਨ ਵਧਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਸਮੂਹ ਪੰਪ ਮਾਲਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਭਰ ਦੇ ਪੈਟਰੋਲ ਪੰਪ ਮਾਲਕਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਡਟਣ ਦਾ ਐਲਾਨ ਕਰ ਦਿੱਤਾ ਹੈ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਅੱਜ…

Delhi Airport issues advisory for passengers as farmers set to protest on Feb 13

airport

Delhi Airport has issued an advisory for passengers in light of the upcoming farmers’ protest scheduled for February 13 An advisory has been issued by the Delhi Airport, stating, “We recommend planning your trip accordingly and staying informed about potential delays and alternative routes.” The advisory comes in anticipation of the farmers’ protest scheduled to commence at various Delhi borders on February 13. The statement from Delhi Airport mentioned, “Please be advised that due to the anticipated farmers’ protest at different Delhi borders starting on 13.02.2024, there will be traffic…